ਪਿਆਰੇ ਲੇਖਕੋ,
ਪ੍ਰਤੀਲਿਪੀ 'ਆਜ਼ਾਦੀ ਦਾ ਸੁਪਨਾ' ਕਹਾਣੀ ਲੇਖਣ ਮੁਕਾਬਲੇ ਦਾ ਨਤੀਜਾ ਆ ਗਿਆ ਹੈ, ਜਿਹਨਾਂ ਲੇਖਕਾਂ ਨੇ ਹਿੱਸਾ ਲਿਆ ਉਹਨਾਂ ਦਾ ਬਹੁਤ ਸ਼ੁਕਰੀਆ। ਤੁਹਾਡੀਆਂ ਰਚਨਾਵਾਂ ਬਹੁਤ ਹੀ ਵਧੀਆ ਸਨ, ਤੁਹਾਡੀਆਂ ਰਚਨਾਵਾਂ ਸਾਡੇ ਪਾਠਕਾਂ ਨੇ ਬਹੁਤ ਪਸੰਦ ਕੀਤੀਆਂ। ਸਾਡੀ ਟੀਮ ਨੇ ਤੁਹਾਡੀਆਂ ਰਚਨਾਵਾਂ ਨੂੰ ਸੋਸ਼ਲ ਮੀਡਿਆ ਦੇ ਜ਼ਰੀਏ ਬਹੁਤ ਲੋਕਾਂ ਤੱਕ ਪਹੁੰਚਾਉਣ ਦਾ ਯਤਨ ਕੀਤਾ। ਇਹ ਰਚਨਾਵਾਂ ਸਿਰਫ਼ ਇਸ ਪ੍ਰਤਿਯੋਗਿਤਾ ਤੱਕ ਹੀ ਸੀਮਿਤ ਨਹੀਂ ਰਹਿਣਗੀਆਂ ਬਲਕਿ ਜਦੋਂ ਤੱਕ ਇਹ ਰਚਨਾਵਾਂ ਪ੍ਰਤੀਲਿਪੀ ਦੇ ਪਲੇਟਫਾਰਮ ਤੇ ਰਹਿਣਗੀਆਂ ਲੋਕਾਂ ਦੀ ਮੁਹੱਬਤ ਇਹਨਾਂ ਰਚਨਾਵਾਂ ਨੂੰ ਮਿਲਦੀ ਰਹੇਗੀ।
ਖਾਮੋਸ਼ ਬਟਵਾਰਾ (ਹਰਪ੍ਰੀਤ ਕੌਰ)
ਗੁਲਾਮੀ ਦੀ ਜ਼ੰਜੀਰ (ਸਿਮਰਨਜੀਤ ਕੌਰ ਸਿਮਰ)
ਪੰਜਾਬ ਸਿੰਹੋ (Harpinder Kaur)
ਆਜ਼ਾਦੀ (Sandeep Kaur)
ਅਜ਼ਾਦੀ ਦੀ ਚੁਬਣ/ਰੜਕ (Prabh)
ਇੱਕ ਵਾਰ ਫਿਰ ਤੋਂ ਸਾਰੇ ਲੇਖਕਾਂ ਦਾ ਧੰਨਵਾਦ। ਪ੍ਰਤੀਲਿਪੀ ਦੇ ਨਵੇਂ ਮੁਕਾਬਲਿਆਂ ਵਿੱਚ ਭਾਗ ਲੈਣ ਲਈ ਸਾਡੇ ਆਨਲਾਈਨ ਲੇਖਣ ਪ੍ਰਤੀਯੋਗਿਤਾਵਾਂ ਸੈਕਸ਼ਨ ਵਿੱਚ ਜਾਓ। ਇਸੇ ਤਰ੍ਹਾਂ ਹੀ ਖ਼ੂਬਸੂਰਤ ਰਚਨਾਵਾਂ ਲਿਖਦੇ ਰਹੋ।