
ਪ੍ਰਤੀਲਿਪੀਪਿਆਰੇ ਲੇਖਕੋ,
ਪ੍ਰਤੀਲਿਪੀ 'ਇਹ ਇਸ਼ਕ਼ ਨਹੀਂ ਆਸਾਨ' ਲੜੀਵਾਰ ਕਹਾਣੀ ਲੇਖਣ ਮੁਕਾਬਲੇ ਦਾ ਨਤੀਜਾ ਆ ਗਿਆ ਹੈ, ਜਿਹਨਾਂ ਲੇਖਕਾਂ ਨੇ ਹਿੱਸਾ ਲਿਆ ਉਹਨਾਂ ਦਾ ਬਹੁਤ ਸ਼ੁਕਰੀਆ। ਤੁਹਾਡੀਆਂ ਰਚਨਾਵਾਂ ਬਹੁਤ ਹੀ ਵਧੀਆ ਸਨ, ਤੁਹਾਡੀਆਂ ਰਚਨਾਵਾਂ ਸਾਡੇ ਪਾਠਕਾਂ ਨੇ ਬਹੁਤ ਪਸੰਦ ਕੀਤੀਆਂ। ਸਾਡੀ ਟੀਮ ਨੇ ਤੁਹਾਡੀਆਂ ਰਚਨਾਵਾਂ ਨੂੰ ਸੋਸ਼ਲ ਮੀਡਿਆ ਦੇ ਜ਼ਰੀਏ ਬਹੁਤ ਲੋਕਾਂ ਤੱਕ ਪਹੁੰਚਾਉਣ ਦਾ ਯਤਨ ਕੀਤਾ। ਇਹ ਰਚਨਾਵਾਂ ਸਿਰਫ਼ ਇਸ ਪ੍ਰਤਿਯੋਗਿਤਾ ਤੱਕ ਹੀ ਸੀਮਿਤ ਨਹੀਂ ਰਹਿਣਗੀਆਂ ਬਲਕਿ ਜਦੋਂ ਤੱਕ ਇਹ ਰਚਨਾਵਾਂ ਪ੍ਰਤੀਲਿਪੀ ਦੇ ਪਲੇਟਫਾਰਮ ਤੇ ਰਹਿਣਗੀਆਂ ਲੋਕਾਂ ਦੀ ਮੁਹੱਬਤ ਇਹਨਾਂ ਰਚਨਾਵਾਂ ਨੂੰ ਮਿਲਦੀ ਰਹੇਗੀ।
ਮੁਕਾਬਲੇ ਦੇ ਨਤੀਜੇ ਵਿੱਚ ਸਿਰਫ਼ ਉਹਨਾਂ ਰਚਨਾਵਾਂ ਨੂੰ ਹੀ ਭਾਗੀਦਾਰ ਮੰਨਿਆ ਗਿਆ ਹੈ ਜਿਹੜੀਆਂ ਰਚਨਾਵਾਂ ਮੁਕਾਬਲੇ ਦੇ ਨਿਯਮਾਂ ਦੀ ਪਾਲਣਾ ਕਰਦੇ ਹੋਏ ਮੁਕੰਮਲ ਕੀਤੀਆਂ ਗਈਆਂ ਹਨ।
ਚੰਨ ਦੇ ਵਰਗੀ ਇੱਕ ਕੁੜੀ (ਗੁਰਪ੍ਰੀਤ ਗੁਰੀ)
ਦੂਜਾ ਸਥਾਨ
ਇਹ ਇਸ਼ਕ ਨਹੀਂ ਆਸਾਨ (ਬਲਜੀਤ ਬਰਾੜ)
ਤੀਜਾ ਸਥਾਨ
ਸਾਬਰੀ ਹੀਰ (ਬੇਅੰਤ ਬਰੀਵਾਲਾ)
ਚੌਥਾ ਸਥਾਨ
ਇਸ਼ਕ ਇਬਾਦਤ (Edeep Kaur)
ਇੱਕ ਵਾਰ ਫਿਰ ਤੋਂ ਸਾਰੇ ਲੇਖਕਾਂ ਦਾ ਧੰਨਵਾਦ। ਪ੍ਰਤੀਲਿਪੀ ਦੇ ਨਵੇਂ ਮੁਕਾਬਲਿਆਂ ਵਿੱਚ ਭਾਗ ਲੈਣ ਲਈ ਸਾਡੇ ਆਨਲਾਈਨ ਲੇਖਣ ਪ੍ਰਤੀਯੋਗਿਤਾਵਾਂ ਸੈਕਸ਼ਨ ਵਿੱਚ ਜਾਓ। ਜੋ ਵੀ ਵਿਜੇਤਾ ਹਨ ਉਹ ਆਪਣੀ ਬੈਂਕ ਡਿਟੇਲ ਸਾਨੂੰ punjabi@pratilipi.com 'ਤੇ ਈਮੇਲ ਕਰ ਦੇਣ। ਇਸੇ ਤਰ੍ਹਾਂ ਹੀ ਖ਼ੂਬਸੂਰਤ ਰਚਨਾਵਾਂ ਲਿਖਦੇ ਰਹੋ।