pratilipi-logo ਪ੍ਰਤੀਲਿਪੀ
ਪੰਜਾਬੀ

ਰਿਜ਼ਲਟ-ਰੁੱਤ ਲੰਘ ਨਾ ਜਾਵੇ ਸਾਵਣ ਦੀ

24 ਨਵੰਬਰ 2022

ਪਿਆਰੇ ਲੇਖਕੋ,

ਪ੍ਰਤੀਲਿਪੀ 'ਰੁੱਤ ਲੰਘ ਨਾ ਜਾਵੇ ਸਾਵਣ ਦੀ' ਲੜੀਵਾਰ ਕਹਾਣੀ ਲੇਖਣ ਮੁਕਾਬਲੇ ਦਾ ਨਤੀਜਾ ਆ ਗਿਆ ਹੈ, ਜਿਹਨਾਂ ਲੇਖਕਾਂ ਨੇ ਹਿੱਸਾ ਲਿਆ ਉਹਨਾਂ ਦਾ ਬਹੁਤ ਸ਼ੁਕਰੀਆ। ਤੁਹਾਡੀਆਂ ਰਚਨਾਵਾਂ ਬਹੁਤ ਹੀ ਵਧੀਆ ਸਨ, ਤੁਹਾਡੀਆਂ ਰਚਨਾਵਾਂ ਸਾਡੇ ਪਾਠਕਾਂ ਨੇ ਬਹੁਤ ਪਸੰਦ ਕੀਤੀਆਂ। ਸਾਡੀ ਟੀਮ ਨੇ ਤੁਹਾਡੀਆਂ ਰਚਨਾਵਾਂ ਨੂੰ ਸੋਸ਼ਲ ਮੀਡਿਆ ਦੇ ਜ਼ਰੀਏ ਬਹੁਤ ਲੋਕਾਂ ਤੱਕ ਪਹੁੰਚਾਉਣ ਦਾ ਯਤਨ ਕੀਤਾ। ਇਹ ਰਚਨਾਵਾਂ ਸਿਰਫ਼ ਇਸ ਪ੍ਰਤਿਯੋਗਿਤਾ ਤੱਕ ਹੀ ਸੀਮਿਤ ਨਹੀਂ ਰਹਿਣਗੀਆਂ ਬਲਕਿ ਜਦੋਂ ਤੱਕ ਇਹ ਰਚਨਾਵਾਂ ਪ੍ਰਤੀਲਿਪੀ ਦੇ ਪਲੇਟਫਾਰਮ ਤੇ ਰਹਿਣਗੀਆਂ ਲੋਕਾਂ ਦੀ ਮੁਹੱਬਤ ਇਹਨਾਂ ਰਚਨਾਵਾਂ ਨੂੰ ਮਿਲਦੀ ਰਹੇਗੀ। 

ਮੁਕਾਬਲੇ ਦੇ ਨਤੀਜੇ ਵਿੱਚ ਸਿਰਫ਼ ਉਹਨਾਂ ਰਚਨਾਵਾਂ ਨੂੰ ਹੀ ਭਾਗੀਦਾਰ ਮੰਨਿਆ ਗਿਆ ਹੈ ਜਿਹੜੀਆਂ ਰਚਨਾਵਾਂ ਮੁਕਾਬਲੇ ਦੇ ਨਿਯਮਾਂ ਦੀ ਪਾਲਣਾ ਕਰਦੇ ਹੋਏ ਮੁਕੰਮਲ ਕੀਤੀਆਂ ਗਈਆਂ ਹਨ। 

ਪਹਿਲਾ ਸਥਾਨ 

 ਬੇਚੈਨ ਦਿਲ ਮਾਹੀਆ (ਸੁਖਚਿੰਤ ਕੌਰ)

ਦੂਜਾ ਸਥਾਨ 

ਆ ਵੀ ਜਾਹ (ਮਨਿੰਦਰ ਕੌਰ "ਸਾਹੀ")

ਤੀਜਾ ਸਥਾਨ

ਮੁੱਹਬਤਾਂ ਦੇ ਘਰ (ਗੁਰਪ੍ਰੀਤ ਸਿੰਘ)

ਚੌਥਾ ਸਥਾਨ

ਵੇਸਵਾ ਦੇਵੀ (ਗਿਰਧਰ ਦਲਮੀਰ)

ਇੱਕ ਵਾਰ ਫਿਰ ਤੋਂ ਸਾਰੇ ਲੇਖਕਾਂ ਦਾ ਧੰਨਵਾਦ। ਪ੍ਰਤੀਲਿਪੀ ਦੇ ਨਵੇਂ ਮੁਕਾਬਲਿਆਂ ਵਿੱਚ ਭਾਗ ਲੈਣ ਲਈ ਸਾਡੇ ਆਨਲਾਈਨ ਲੇਖਣ ਪ੍ਰਤੀਯੋਗਿਤਾਵਾਂ ਸੈਕਸ਼ਨ ਵਿੱਚ ਜਾਓ। ਜੋ ਵੀ ਵਿਜੇਤਾ ਹਨ ਉਹ ਆਪਣੀ ਬੈਂਕ ਡਿਟੇਲ ਸਾਨੂੰ [email protected] 'ਤੇ ਈਮੇਲ ਕਰ ਦੇਣ। ਇਸੇ ਤਰ੍ਹਾਂ ਹੀ ਖ਼ੂਬਸੂਰਤ ਰਚਨਾਵਾਂ ਲਿਖਦੇ ਰਹੋ।