pratilipi-logo ਪ੍ਰਤੀਲਿਪੀ
ਪੰਜਾਬੀ

ਰਿਜ਼ਲਟ-ਕ੍ਰਾਂਤੀਕਾਰੀ ਕਹਾਣੀਆਂ

19 ਅਕਤੂਬਰ 2022

ਪਿਆਰੇ ਲੇਖਕੋ,

ਪ੍ਰਤੀਲਿਪੀ 'ਕ੍ਰਾਂਤੀਕਾਰੀ ਕਹਾਣੀਆਂ' ਕਹਾਣੀ ਲੇਖਣ ਮੁਕਾਬਲੇ ਦਾ ਨਤੀਜਾ ਆ ਗਿਆ ਹੈ, ਜਿਹਨਾਂ ਲੇਖਕਾਂ ਨੇ ਹਿੱਸਾ ਲਿਆ ਉਹਨਾਂ ਦਾ ਬਹੁਤ ਸ਼ੁਕਰੀਆ। ਤੁਹਾਡੀਆਂ ਰਚਨਾਵਾਂ ਬਹੁਤ ਹੀ ਵਧੀਆ ਸਨ, ਤੁਹਾਡੀਆਂ ਰਚਨਾਵਾਂ ਸਾਡੇ ਪਾਠਕਾਂ ਨੇ ਬਹੁਤ ਪਸੰਦ ਕੀਤੀਆਂ। ਸਾਡੀ ਟੀਮ ਨੇ ਤੁਹਾਡੀਆਂ ਰਚਨਾਵਾਂ ਨੂੰ ਸੋਸ਼ਲ ਮੀਡਿਆ ਦੇ ਜ਼ਰੀਏ ਬਹੁਤ ਲੋਕਾਂ ਤੱਕ ਪਹੁੰਚਾਉਣ ਦਾ ਯਤਨ ਕੀਤਾ। ਇਹ ਰਚਨਾਵਾਂ ਸਿਰਫ਼ ਇਸ ਪ੍ਰਤਿਯੋਗਿਤਾ ਤੱਕ ਹੀ ਸੀਮਿਤ ਨਹੀਂ ਰਹਿਣਗੀਆਂ ਬਲਕਿ ਜਦੋਂ ਤੱਕ ਇਹ ਰਚਨਾਵਾਂ ਪ੍ਰਤੀਲਿਪੀ ਦੇ ਪਲੇਟਫਾਰਮ ਤੇ ਰਹਿਣਗੀਆਂ ਲੋਕਾਂ ਦੀ ਮੁਹੱਬਤ ਇਹਨਾਂ ਰਚਨਾਵਾਂ ਨੂੰ ਮਿਲਦੀ ਰਹੇਗੀ। 

ਇਹਨਾਂ ਰਚਨਾਵਾਂ ਨੂੰ ਪ੍ਰਿੰਟੇਡ ਸਰਟੀਫਿਕੇਟ ਨਾਲ ਸਨਮਾਨਿਤ ਕੀਤਾ ਜਾਵੇਗਾ। 

ਕ੍ਰਾਂਤੀ (ਗੁਰਚਰਨ ਸਿੰਘ ਇਕਵੰਨ)

ਪਿਸਟਲ ਵਾਲਾ ਕ੍ਰਾਂਤੀਕਾਰੀ (Balwinder Singh Bhullar)

ਇੱਕ ਵਾਰ ਫਿਰ ਤੋਂ ਸਾਰੇ ਲੇਖਕਾਂ ਦਾ ਧੰਨਵਾਦ। ਪ੍ਰਤੀਲਿਪੀ ਦੇ ਨਵੇਂ ਮੁਕਾਬਲਿਆਂ ਵਿੱਚ ਭਾਗ ਲੈਣ ਲਈ ਸਾਡੇ ਆਨਲਾਈਨ ਲੇਖਣ ਪ੍ਰਤੀਯੋਗਿਤਾਵਾਂ ਸੈਕਸ਼ਨ ਵਿੱਚ ਜਾਓ। ਇਸੇ ਤਰ੍ਹਾਂ ਹੀ ਖ਼ੂਬਸੂਰਤ ਰਚਨਾਵਾਂ ਲਿਖਦੇ ਰਹੋ।