pratilipi-logo ਪ੍ਰਤੀਲਿਪੀ
ਪੰਜਾਬੀ

ਰਿਜ਼ਲਟ-ਗਰਮੀ ਦੀਆਂ ਛੁੱਟੀਆਂ

17 ਅਗਸਤ 2022

ਪਿਆਰੇ ਲੇਖਕੋ,

ਪ੍ਰਤੀਲਿਪੀ 'ਗਰਮੀ ਦੀਆਂ ਛੁੱਟੀਆਂ' ਕਹਾਣੀ ਲੇਖਣ ਮੁਕਾਬਲੇ ਦਾ ਨਤੀਜਾ ਆ ਗਿਆ ਹੈ, ਜਿਹਨਾਂ ਲੇਖਕਾਂ ਨੇ ਹਿੱਸਾ ਲਿਆ ਉਹਨਾਂ ਦਾ ਬਹੁਤ ਸ਼ੁਕਰੀਆ। ਤੁਹਾਡੀਆਂ ਰਚਨਾਵਾਂ ਬਹੁਤ ਹੀ ਵਧੀਆ ਸਨ, ਤੁਹਾਡੀਆਂ ਰਚਨਾਵਾਂ ਸਾਡੇ ਪਾਠਕਾਂ ਨੇ ਬਹੁਤ ਪਸੰਦ ਕੀਤੀਆਂ। ਸਾਡੀ ਟੀਮ ਨੇ ਤੁਹਾਡੀਆਂ ਰਚਨਾਵਾਂ ਨੂੰ ਸੋਸ਼ਲ ਮੀਡਿਆ ਦੇ ਜ਼ਰੀਏ ਬਹੁਤ ਲੋਕਾਂ ਤੱਕ ਪਹੁੰਚਾਉਣ ਦਾ ਯਤਨ ਕੀਤਾ। ਇਹ ਰਚਨਾਵਾਂ ਸਿਰਫ਼ ਇਸ ਪ੍ਰਤਿਯੋਗਿਤਾ ਤੱਕ ਹੀ ਸੀਮਿਤ ਨਹੀਂ ਰਹਿਣਗੀਆਂ ਬਲਕਿ ਜਦੋਂ ਤੱਕ ਇਹ ਰਚਨਾਵਾਂ ਪ੍ਰਤੀਲਿਪੀ ਦੇ ਪਲੇਟਫਾਰਮ ਤੇ ਰਹਿਣਗੀਆਂ ਲੋਕਾਂ ਦੀ ਮੁਹੱਬਤ ਇਹਨਾਂ ਰਚਨਾਵਾਂ ਨੂੰ ਮਿਲਦੀ ਰਹੇਗੀ। 

ਪਹਿਲਾ ਸਥਾਨ 

ਗਰਮੀ ਦੀਆਂ ਛੁੱਟੀਆਂ (Manjit kaur)

ਦੂਜਾ ਸਥਾਨ  

 ਗਰਮੀਆਂ ਦੀਆਂ ਛੁੱਟੀਆਂ (Balkar Singh)

ਤੀਜਾ ਸਥਾਨ

 ਨਾਨੀ ਨਾਲ ਨਾਨਕੇ (ਸਿਮਰਨਜੀਤ ਕੌਰ ਸਿਮਰ)

ਇੱਕ ਵਾਰ ਫਿਰ ਤੋਂ ਸਾਰੇ ਲੇਖਕਾਂ ਦਾ ਧੰਨਵਾਦ। ਪ੍ਰਤੀਲਿਪੀ ਦੇ ਨਵੇਂ ਮੁਕਾਬਲਿਆਂ ਵਿੱਚ ਭਾਗ ਲੈਣ ਲਈ ਸਾਡੇ ਆਨਲਾਈਨ ਲੇਖਣ ਪ੍ਰਤੀਯੋਗਿਤਾਵਾਂ ਸੈਕਸ਼ਨ ਵਿੱਚ ਜਾਓ। ਜੋ ਵੀ ਵਿਜੇਤਾ ਹਨ ਉਹ ਆਪਣੀ ਬੈਂਕ ਡਿਟੇਲ ਸਾਨੂੰ [email protected] 'ਤੇ ਈਮੇਲ ਕਰ ਦੇਣ। ਇਸੇ ਤਰ੍ਹਾਂ ਹੀ ਖ਼ੂਬਸੂਰਤ ਰਚਨਾਵਾਂ ਲਿਖਦੇ ਰਹੋ।