pratilipi-logo ਪ੍ਰਤੀਲਿਪੀ
ਪੰਜਾਬੀ

ਛਡ ਕੈ ਮੈਦਾਨ ਨੱਸ ਗਏ

7

ਛਡ ਕੈ ਮੈਦਾਨ ਨੱਸ ਗਏ ਜਿਹੜੇ ਕਹਿੰਦੇ ਸੀ ਮਰਾਂਗੇ ਨਾਲ ਤੇਰੇ ਜਗੀ ਸ਼ਮਾਅ ਪਰਵਾਨੇ ਆਏ, ਮੇਲਾ ਇਕ ਲਗ ਗਿਆ। ਆਈ ਫੂਕ ਬੁਝਾ ਗਈ ਦੀਵਾ, ਚਾਨਣ ਮੂਲ ਨ ਰਿਹਾ। ਉੱਡ ਗਏ ਪਰਵਾਨੇ ਸਾਰੇ, ਸ਼ੋਰ ਪੁਕਾਰਾ ਪਿਆ। ਓਸ ਵੇਲੇ ਸੀ ਸ਼ਮਾਅ ਵਿਚਾਰੀ, ਰੋ, ...

ਹੁਣੇ ਪੜ੍ਹੋ
ਲੇਖਕ ਦੇ ਬਾਰੇ ਵਿੱਚ

ਬਾਬੂ ਫ਼ੀਰੋਜ਼ਦੀਨ ਸ਼ਰਫ਼ (੧੮੯੮-੧੧ ਮਾਰਚ ੧੯੫੫) ਦਾ ਜਨਮ ਲਾਹੌਰ ਵਿੱਚ ਖ਼ਾਨ ਵੀਰੂ ਖ਼ਾਨ ਦੇ ਘਰ ਹੋਇਆ ਹੋਇਆ । ਉਨ੍ਹਾਂ ਨੂੰ, ਉਨ੍ਹਾਂ ਦੀ ਦਿਲ ਖਿੱਚਵੀਂ ਆਵਾਜ਼ ਕਰਕੇ, ਪੰਜਾਬੀ ਬੁਲਬੁਲ ਕਿਹਾ ਜਾਣ ਲੱਗਿਆ । ਉਨ੍ਹਾਂ ਦੀ ਕਵਿਤਾ ਦੇ ਵਿਸ਼ੇ ਹਿੰਦੂ-ਮੁਸਲਿਮ ਇਤਹਾਦ, ਸਮਾਜ ਸੁਧਾਰ, ਦੇਸ ਪਿਆਰ, ਆਜ਼ਾਦੀ, ਗ਼ੁਲਾਮੀ ਦੀ ਭੰਡੀ ਆਦਿ ਹਨ ।ਉਨ੍ਹਾਂ ਦੀਆਂ ਰਚਨਾਵਾਂ ਵਿੱਚ ਦੁੱਖਾਂ ਦੇ ਕੀਰਨੇ, ਨੂਰੀ ਦਰਸ਼ਨ, ਸੁਨਹਿਰੀ ਕਲੀਆਂ, ਹਿਜਰ ਦੀ ਅੱਗ, ਸ਼ਰੋਮਣੀ ਸ਼ਹੀਦ, ਨਬੀਆਂ ਦਾ ਸਰਦਾਰ, ਸ਼ਰਫ਼ ਹੁਲਾਰੇ, ਸ਼ਰਫ਼ ਉਡਾਰੀ, ਸ਼ਰਫ਼ ਸੁਨੇਹੇ, ਜੋਗਨ ਆਦਿ ਸ਼ਾਮਿਲ ਹਨ ।

ਰਿਵਿਊ
  • author
    ਤੁਹਾਡੀ ਰੇਟਿੰਗ

  • ਰਚਨਾ ਉੱਪਰ ਕੋਈ ਰਿਵਿਊ ਨਹੀਂ ਹੈ
  • author
    ਤੁਹਾਡੀ ਰੇਟਿੰਗ

  • ਰਚਨਾ ਉੱਪਰ ਕੋਈ ਰਿਵਿਊ ਨਹੀਂ ਹੈ