pratilipi-logo ਪ੍ਰਤੀਲਿਪੀ
ਪੰਜਾਬੀ

ਗੰਢਾਂ ਬਾਬਾ ਬੁੱਲ੍ਹੇ ਸ਼ਾਹ

19

ਕਹੋ ਸੁਰਤੀ ਗੱਲ ਕਾਜ ਦੀ ਮੈਂ ਗੰਢਾਂ ਕੇਤੀਆਂ ਪਾਊਂ। ਸਾਹੇ ਤੇ ਜੰਜ ਆਵਸੀ ਹੁਣ ਚਾਲੀ ਗੰਢ ਘਤਾਊਂ। ਬਾਬਲ ਆਖਿਆ ਆਣ ਕੇ ਤੈਂ ਸਹੁਰਿਆਂ ਘਰ ਜਾਣਾ। ਰੀਤ ਓਥੇ ਦੀ ਔਰ ਹੈ ਮੁੜ ਪੈਰ ਨਾ ਏਥੇ ਪਾਣਾ। ਗੰਢ ਪਹਿਲੀ ਨੂੰ ਖੋਲ੍ਹ ਕੇ ਮੈਂ ਬੈਠੀ ...

ਹੁਣੇ ਪੜ੍ਹੋ
ਲੇਖਕ ਦੇ ਬਾਰੇ ਵਿੱਚ

ਬਾਬਾ ਬੁੱਲ੍ਹੇ ਸ਼ਾਹ (੧੬੮੦-੧੭੫੮) ਪੰਜਾਬੀ ਸੂਫੀ ਕਾਵਿ ਦੇ ਅਸਮਾਨ ਉੱਤੇ ਇਕ ਚਮਕਦੇ ਸਿਤਾਰੇ ਦੀ ਤਰ੍ਹਾਂ ਹਨ । ਉਨ੍ਹਾਂ ਦੀ ਕਾਵਿ ਰਚਨਾ ਉਸ ਵੇਲੇ ਦੀ ਹਰ ਕਿਸਮ ਦੀ ਧਾਰਮਿਕ ਕੱਟੜਤਾ ਤੇ ਡਿਗਦੇ ਸਮਾਜਿਕ ਕਿਰਦਾਰ 'ਤੇ ਇਕ ਤਿੱਖਾ ਵਿਅੰਗ ਹੈ । ਉਨ੍ਹਾਂ ਦੀ ਰਚਨਾ ਲੋਕਾਂ ਵਿੱਚ ਆਪਣੇ ਲੋਕ ਜੀਵਨ ਵਿੱਚੋਂ ਲਏ ਅਲੰਕਾਰਾਂ ਅਤੇ ਜਾਦੂਈ ਲੈਅ ਕਰਕੇ ਬਹੁਤ ਹੀ ਹਰਮਨ ਪਿਆਰੀ ਹੈ । ਬਾਬਾ ਬੁੱਲ੍ਹੇ ਸ਼ਾਹ ਨੇ ਬੜੀ ਬਹਾਦੁਰੀ ਨਾਲ ਆਪਣੇ ਸਮੇਂ ਦੇ ਹਾਕਮਾਂ ਦੇ ਜ਼ੁਲਮਾਂ ਅਤੇ ਧਾਰਮਿਕ ਕੱਟੜਤਾ ਵਿਰੁੱਧ ਆਵਾਜ਼ ਉਠਾਈ । ਬਾਬਾ ਬੁੱਲ੍ਹੇ ਸ਼ਾਹ ਜੀ ਦੀ ਪੰਜਾਬੀ ਕਵਿਤਾ ਵਿੱਚ ਕਾਫ਼ੀਆਂ, ਦੋਹੜੇ,ਬਾਰਾਂਮਾਹ, ਅਠਵਾਰਾ, ਗੰਢਾਂ ਅਤੇ ਸੀਹਰਫ਼ੀਆਂ ਸ਼ਾਮਿਲ ਹਨ ।

ਰਿਵਿਊ
  • author
    ਤੁਹਾਡੀ ਰੇਟਿੰਗ

  • ਰਚਨਾ ਉੱਪਰ ਕੋਈ ਰਿਵਿਊ ਨਹੀਂ ਹੈ
  • author
    ਤੁਹਾਡੀ ਰੇਟਿੰਗ

  • ਰਚਨਾ ਉੱਪਰ ਕੋਈ ਰਿਵਿਊ ਨਹੀਂ ਹੈ