pratilipi-logo ਪ੍ਰਤੀਲਿਪੀ
ਪੰਜਾਬੀ

ਸ਼ੀਰਨੀ ਦੀ ਤਿਆਰੀ

19
5

ਲੱਗੇ ਨੁਗਦੀਆਂ ਤਲਣ ਤੇ ਸ਼ਕਰ ਪਾਰੇ, ਢੇਰ ਲਾ ਦਿੱਤੇ ਵੱਡੇ ਘਿਉਰਾਂ ਦੇ । ਤਲੇ ਖ਼ੂਬ ਜਲੇਬ ਗੁਲ ਬਹਿਸ਼ਤ ਬੂੰਦੀ, ਲੱਡੂ ਟਿੱਕੀਆਂ ਭੰਬਰੀ ਮਿਉਰਾਂ ਦੇ । ਮੈਦਾ ਖੰਡ ਤੇ ਘਿਉ ਪਾ ਰਹੇ ਜੱਫੀ, ਭਾਬੀ ਲਾਡਲੀ ਨਾਲ ਜਿਉਂ ਦਿਉਰਾਂ ਦੇ । ਕਲਾਕੰਦ ਮਖਾਣਿਆਂ ...