pratilipi-logo ਪ੍ਰਤੀਲਿਪੀ
ਪੰਜਾਬੀ

ਜਿਉਂਦੇ ਭਗਵਾਨ

18
5

ਓ ਦੁਨੀਆਂ ਦੇ ਬੰਦਿਓ ਪੂਜੋ ਉਹਨਾਂ ਨੇਕ ਇਨਸਾਨਾਂ ਨੂੰ, ਦੇਸ਼ ਦੀ ਖ਼ਾਤਰ ਵਾਰ ਗਏ ਜੋ, ਪਿਆਰੀਆ ਜਾਨਾਂ ਨੂੰ, ਸਰੂਆਂ ਵਰਗੇ, ਸੋਨੇ ਵਰਗੇ, ਹੀਰੇ ਪੁੱਤਰ ਮਾਵਾਂ ਦੇ, ਚਾ ਜਿਨ੍ਹਾਂ ਦੇ ਮਿਲਣ ਵਾਸਤੇ, ਰੋਂਦੇ ਭੈਣ ਭਰਾਵਾਂ ਦੇ, ਬੁੱਢੇ ਬਾਪੂ ਖੜੇ ...