pratilipi-logo ਪ੍ਰਤੀਲਿਪੀ
ਪੰਜਾਬੀ

ਕਦੀ ਆ ਮਿਲ ਯਾਰ ਪਿਆਰਿਆ ।

40

ਕਦੀ ਆ ਮਿਲ ਯਾਰ ਪਿਆਰਿਆ । ਤੇਰੀਆਂ ਵਾਟਾਂ ਤੋਂ ਸਿਰ ਵਾਰਿਆ । ਚੜ੍ਹ ਬਾਗੀਂ ਕੋਇਲ ਕੂਕਦੀ, ਨਿਤ ਸੋਜ਼-ਇ-ਅਲਮ ਦੇ ਫੂਕਦੀ, ਮੈਨੂੰ ਤਤੜੀ ਕੋ ਸ਼ਾਮ ਵਿਸਾਰਿਆ । ਕਦੀ ਆ ਮਿਲ ਯਾਰ ਪਿਆਰਿਆ । ਬੁੱਲ੍ਹਾ ਸ਼ਹੁ ਕਦੀ ਘਰ ਆਵਸੀ, ਮੇਰੀ ਬਲਦੀ ਭਾ ...

ਹੁਣੇ ਪੜ੍ਹੋ
ਲੇਖਕ ਦੇ ਬਾਰੇ ਵਿੱਚ

ਬਾਬਾ ਬੁੱਲ੍ਹੇ ਸ਼ਾਹ (੧੬੮੦-੧੭੫੮) ਪੰਜਾਬੀ ਸੂਫੀ ਕਾਵਿ ਦੇ ਅਸਮਾਨ ਉੱਤੇ ਇਕ ਚਮਕਦੇ ਸਿਤਾਰੇ ਦੀ ਤਰ੍ਹਾਂ ਹਨ । ਉਨ੍ਹਾਂ ਦੀ ਕਾਵਿ ਰਚਨਾ ਉਸ ਵੇਲੇ ਦੀ ਹਰ ਕਿਸਮ ਦੀ ਧਾਰਮਿਕ ਕੱਟੜਤਾ ਤੇ ਡਿਗਦੇ ਸਮਾਜਿਕ ਕਿਰਦਾਰ 'ਤੇ ਇਕ ਤਿੱਖਾ ਵਿਅੰਗ ਹੈ । ਉਨ੍ਹਾਂ ਦੀ ਰਚਨਾ ਲੋਕਾਂ ਵਿੱਚ ਆਪਣੇ ਲੋਕ ਜੀਵਨ ਵਿੱਚੋਂ ਲਏ ਅਲੰਕਾਰਾਂ ਅਤੇ ਜਾਦੂਈ ਲੈਅ ਕਰਕੇ ਬਹੁਤ ਹੀ ਹਰਮਨ ਪਿਆਰੀ ਹੈ । ਬਾਬਾ ਬੁੱਲ੍ਹੇ ਸ਼ਾਹ ਨੇ ਬੜੀ ਬਹਾਦੁਰੀ ਨਾਲ ਆਪਣੇ ਸਮੇਂ ਦੇ ਹਾਕਮਾਂ ਦੇ ਜ਼ੁਲਮਾਂ ਅਤੇ ਧਾਰਮਿਕ ਕੱਟੜਤਾ ਵਿਰੁੱਧ ਆਵਾਜ਼ ਉਠਾਈ । ਬਾਬਾ ਬੁੱਲ੍ਹੇ ਸ਼ਾਹ ਜੀ ਦੀ ਪੰਜਾਬੀ ਕਵਿਤਾ ਵਿੱਚ ਕਾਫ਼ੀਆਂ, ਦੋਹੜੇ,ਬਾਰਾਂਮਾਹ, ਅਠਵਾਰਾ, ਗੰਢਾਂ ਅਤੇ ਸੀਹਰਫ਼ੀਆਂ ਸ਼ਾਮਿਲ ਹਨ ।

ਰਿਵਿਊ
  • author
    ਤੁਹਾਡੀ ਰੇਟਿੰਗ

  • ਰਚਨਾ ਉੱਪਰ ਕੋਈ ਰਿਵਿਊ ਨਹੀਂ ਹੈ
  • author
    ਤੁਹਾਡੀ ਰੇਟਿੰਗ

  • ਰਚਨਾ ਉੱਪਰ ਕੋਈ ਰਿਵਿਊ ਨਹੀਂ ਹੈ