pratilipi-logo ਪ੍ਰਤੀਲਿਪੀ
ਪੰਜਾਬੀ

ਖੋਲ੍ਹ ਦੋ

4.5
32240

ਅੰਮ੍ਰਿਤਸਰ ਤੋਂ ਟਰੇਨ ਸੁਭਾ ਦੇ ਦੋ ਵਜੇ ਚੱਲੀ ਅਤੇ ਅੱਠ ਘੰਟਿਆਂ ਤੋਂ ਬਾਅਦ ਮੁਗਲਪੁਰਾ ਪਹੁੰਚੀ । ਰਸਤੇ ਵਿੱਚ ਕਈ ਆਦਮੀ ਮਾਰੇ ਗਏ। ਅਨੇਕ ਜ਼ਖਮੀ ਹੋਏ ਅਤੇ ਕੁੱਝ ਇੱਧਰ-ਉੱਧਰ ਭਟਕ ਗਏ। ਸੁਭਾ ਦਸ ਵਜੇ ਕੈਂਪ ਦੀ ਠੰਡੀ ਜ਼ਮੀਨ ਉੱਤੇ ਜਦੋਂ ਸਰਾਜੁਦੀਨ ...

ਹੁਣੇ ਪੜ੍ਹੋ
ਲੇਖਕ ਦੇ ਬਾਰੇ ਵਿੱਚ
author
ਸਆਦਤ ਹਸਨ ਮੰਟੋ

ਸਆਦਤ ਹਸਨ ਮੰਟੋ (੧੧ ਮਈ ੧੯੧੨–੧੮ ਜਨਵਰੀ ੧੯੫੫) ਦਾ ਜਨਮ ਨੂੰ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਪਪੜੌਦੀ (ਸਮਰਾਲਾ ਨੇੜੇ) ਵਿੱਚ ਹੋਇਆ। ਉਨ੍ਹਾਂ ਦੇ ਪਿਤਾ ਗ਼ੁਲਾਮ ਹਸਨ ਮੰਟੋ ਕਸ਼ਮੀਰੀ ਸਨ। ਮੰਟੋ ਦੇ ਜਨਮ ਤੋਂ ਜਲਦ ਬਾਅਦ ਉਹ ਅੰਮ੍ਰਿਤਸਰ ਚਲੇ ਗਏ ।ਮੰਟੋ ਦੀ ਮੁੱਢਲੀ ਪੜ੍ਹਾਈ ਘਰ ਵਿਖੇ ਹੀ ਹੋਈ ।੧੯੩੧ ਵਿੱਚ ਉਨ੍ਹਾਂ ਮੈਟ੍ਰਿਕ ਪਾਸ ਕੀਤੀ ਅਤੇ ਉਸ ਤੋਂ ਬਾਅਦ ਹਿੰਦੂ ਸਭਾ ਕਾਲਜ ਵਿੱਚ ਐਫ਼ ਏ ਵਿੱਚ ਦਾਖਲਾ ਲਿਆ। ਉਹ ਉੱਘੇ ਉਰਦੂ ਕਹਾਣੀਕਾਰ ਸਨ। ਉਨ੍ਹਾਂ ਦੀਆਂ ਸ਼ਾਹਕਾਰ ਕਹਾਣੀਆਂ ਹਨ; ਟੋਭਾ ਟੇਕ ਸਿੰਘ, ਬੂ, ਠੰਡਾ ਗੋਸ਼ਤ, ਖੋਲ੍ਹ ਦੋ । ਮੰਟੋ ਦੇ ਬਾਈ ਨਿੱਕੀ ਕਹਾਣੀ ਸੰਗ੍ਰਹਿ, ਪੰਜ ਰੇਡੀਓ ਨਾਟਕ ਸੰਗ੍ਰਹਿ, ਇੱਕ ਨਾਵਲ, ਤਿੰਨ ਨਿੱਜੀ ਸਕੈੱਚ ਸੰਗ੍ਰਹਿ ਅਤੇ ਤਿੰਨ ਲੇਖ ਸੰਗ੍ਰਹਿ ਛਪੇ ਹਨ। ਜਲ੍ਹਿਆਂਵਾਲਾ ਬਾਗ਼ ਹੱਤਿਆਕਾਂਡ ਦੀ ਮੰਟੋ ਦੇ ਮਨ ਤੇ ਗਹਿਰੀ ਛਾਪ ਸੀ। ਇਸ ਨੂੰ ਲੈ ਕੇ ਹੀ ਮੰਟੋ ਨੇ ਆਪਣੀ ਪਹਿਲੀ ਕਹਾਣੀ 'ਤਮਾਸ਼ਾ' ਲਿਖੀ ਸੀ । ਉਨ੍ਹਾਂ ਦੀਆਂ ਰਚਨਾਵਾਂ ਹਨ: ਆਤਿਸ਼ਪਾਰੇ, ਮੰਟੋ ਕੇ ਅਫ਼ਸਾਨੇ, ਧੂੰਆਂ, ਅਫ਼ਸਾਨੇ ਔਰ ਡਰਾਮੇ, ਲਜ਼ਤ-ਏ-ਸੰਗ, ਸਿਆਹ ਹਾਸ਼ੀਏ, ਬਾਦਸ਼ਾਹਤ ਕਾ ਖਾਤਮਾ, ਖਾਲੀ ਬੋਤਲੇਂ, ਲਾਊਡ ਸਪੀਕਰ (ਸਕੈਚ), ਗੰਜੇ ਫ਼ਰਿਸ਼ਤੇ (ਸਕੈਚ), ਮੰਟੋ ਕੇ ਮਜ਼ਾਮੀਨ, ਨਿਮਰੂਦ ਕੀ ਖ਼ੁਦਾਈ, ਠੰਡਾ ਗੋਸ਼ਤ, ਯਾਜਿਦ, ਪਰਦੇ ਕੇ ਪੀਛੇ, ਸੜਕ ਕੇ ਕਿਨਾਰੇ, ਬਗੈਰ ਉਨਵਾਨ ਕੇ, ਬਗੈਰ ਇਜਾਜ਼ਤ, ਬੁਰਕੇ, ਫੂੰਦੇ, ਸਰਕੰਡੋਂ ਕੇ ਪੀਛੇ, ਸ਼ੈਤਾਨ, ਸ਼ਿਕਾਰੀ ਔਰਤੇਂ, ਰੱਤੀ,ਮਾਸ਼ਾ,ਤੋਲਾ, ਕਾਲੀ ਸ਼ਲਵਾਰ, ਮੰਟੋ ਕੀ ਬੇਹਤਰੀਨ ਕਹਾਣੀਆਂ ।

ਰਿਵਿਊ
  • author
    ਤੁਹਾਡੀ ਰੇਟਿੰਗ

  • ਕੁੱਲ ਰਿਵਿਊ
  • author
    ਬਿਕਰਮਜੀਤ ਸਿੰਘ
    16 जनवरी 2020
    ਜਿਸ ਦੀ ਉਸ ਦੀ ਹੀ ਧੀ ਹੋਇਆ ਕਰਦੀ ਹੈ ਵਰਨਾ ਸਮਾਜ ਲਈ ਉਹ ਸਿਰਫ ਇਕ ਔਰਤ ਤੋਂ ਵੱਧ ਕੇ ਹੋਰ ਕੁੱਝ ਨਹੀਂ। ਇਹ ਉਹ ਸੱਚਾਈ ਹੈ ਜਿਸ ਨੂੰ ਅਸੀਂ ਚਾਹੁੰਦੇ ਹੋਏ ਪ੍ਰਵਾਨ ਨਹੀਂ ਕਰ ਸਕਦੇ। ਸ਼ਾਇਦ ਇਹੀ ਔਰਤਾਂ ਦੀ ਤ੍ਰਾਸਦੀ ਹੈ। ਬਿਕਰਮਜੀਤ ਸਿੰਘ
  • author
    mahla* amrEt
    08 जनवरी 2020
    ਬੋਹਤ ਖੂਬ ਲਗੀ ਕਹਾਣੀ ਪਰ ਇਕ ਸੱਟ ਵੀ ਮਾਰ ਗਈ ਕੇ ਉਹਨਾਂ ਨੌਜਵਾਨਾਂ ਨੇ ਹੀ ਸਰਾਜੁਦੀਨ ਦਾ ਵਿਸ਼ਵਾਸ ਤੋੜਿਆ
  • author
    B S
    02 जनवरी 2020
    1947 ਦੀ ਵੰਡ ਵੇਲੇ ਦਾ ਅਤਿਆਚਾਰ ਮਨੁੱਖਤਾ ਉੱਤੇ ਸਭ ਤੋਂ ਵੱਡਾ ਕਲੰਕ ਹੈ ਜੋ ਕਦੀ ਧੋਤਾ ਨਹੀਂ ਜਾ ਸਕਦਾ।
  • author
    ਤੁਹਾਡੀ ਰੇਟਿੰਗ

  • ਕੁੱਲ ਰਿਵਿਊ
  • author
    ਬਿਕਰਮਜੀਤ ਸਿੰਘ
    16 जनवरी 2020
    ਜਿਸ ਦੀ ਉਸ ਦੀ ਹੀ ਧੀ ਹੋਇਆ ਕਰਦੀ ਹੈ ਵਰਨਾ ਸਮਾਜ ਲਈ ਉਹ ਸਿਰਫ ਇਕ ਔਰਤ ਤੋਂ ਵੱਧ ਕੇ ਹੋਰ ਕੁੱਝ ਨਹੀਂ। ਇਹ ਉਹ ਸੱਚਾਈ ਹੈ ਜਿਸ ਨੂੰ ਅਸੀਂ ਚਾਹੁੰਦੇ ਹੋਏ ਪ੍ਰਵਾਨ ਨਹੀਂ ਕਰ ਸਕਦੇ। ਸ਼ਾਇਦ ਇਹੀ ਔਰਤਾਂ ਦੀ ਤ੍ਰਾਸਦੀ ਹੈ। ਬਿਕਰਮਜੀਤ ਸਿੰਘ
  • author
    mahla* amrEt
    08 जनवरी 2020
    ਬੋਹਤ ਖੂਬ ਲਗੀ ਕਹਾਣੀ ਪਰ ਇਕ ਸੱਟ ਵੀ ਮਾਰ ਗਈ ਕੇ ਉਹਨਾਂ ਨੌਜਵਾਨਾਂ ਨੇ ਹੀ ਸਰਾਜੁਦੀਨ ਦਾ ਵਿਸ਼ਵਾਸ ਤੋੜਿਆ
  • author
    B S
    02 जनवरी 2020
    1947 ਦੀ ਵੰਡ ਵੇਲੇ ਦਾ ਅਤਿਆਚਾਰ ਮਨੁੱਖਤਾ ਉੱਤੇ ਸਭ ਤੋਂ ਵੱਡਾ ਕਲੰਕ ਹੈ ਜੋ ਕਦੀ ਧੋਤਾ ਨਹੀਂ ਜਾ ਸਕਦਾ।