pratilipi-logo ਪ੍ਰਤੀਲਿਪੀ
ਪੰਜਾਬੀ

ਮੈਂ ਹੁਣ ਵਿਦਾ ਹੁੰਦਾ ਹਾਂ

11

ਮੈਂ ਹੁਣ ਵਿਦਾ ਹੁੰਦਾ ਹਾਂ ਮੇਰੀ ਦੋਸਤ ਮੈਂ ਹੁਣ ਵਿਦਾ ਹੁੰਦਾ ਹਾਂ। ਮੈਂ ਇਕ ਕਵਿਤਾ ਲਿਖਣੀ ਚਾਹੀ ਸੀ। ਤੂੰ ਜਿਸ ਨੂੰ ਸਾਰੀ ਉਮਰ ਪੜ੍ਹਦੀ ਰਹਿ ਸਕੇਂ ਉਸ ਕਵਿਤਾ ਵਿਚ ਮਹਿਕਦੇ ਹੋਏ ਧਨੀਏ ਦਾ ਜ਼ਿਕਰ ਹੋਣਾ ਸੀ ਕਮਾਦਾਂ ਦੀ ਸਰਸਰਾਹਟ ਦਾ ਜ਼ਿਕਰ ...

ਹੁਣੇ ਪੜ੍ਹੋ
ਲੇਖਕ ਦੇ ਬਾਰੇ ਵਿੱਚ

ਅਵਤਾਰ ਸਿੰਘ ਸੰਧੂ 'ਪਾਸ਼' (੯ ਸਤੰਬਰ ੧੯੫੦-੨੩ ਮਾਰਚ ੧੯੮੮) ਦਾ ਜਨਮ ਪਿੰਡ ਤਲਵੰਡੀ ਸਲੇਮ, ਜਿਲ੍ਹਾ ਜਲੰਧਰ (ਪੰਜਾਬ) ਵਿਚ ਇੱਕ ਮੱਧਵਰਗੀ ਕਿਸਾਨ ਪਰਿਵਾਰ ਵਿੱਚ ਹੋਇਆ।ਉਸ ਦੇ ਪਿਤਾ ਸੋਹਣ ਸਿੰਘ ਸੰਧੂ ਫ਼ੌਜ ਵਿੱਚ ਨੌਕਰੀ ਕਰਦੇ ਸਨ ਅਤੇ ਉਨ੍ਹਾਂ ਨੂੰ ਕਵਿਤਾ ਲਿਖਣ ਦਾ ਸ਼ੌਕ ਸੀ । ਪਾਸ਼ ਜੁਝਾਰੂ ਲਹਿਰ 'ਨਕਸਲਬਾੜੀ' ਦੇ ਉੱਘੇ ਕਵੀਆਂ ਵਿੱਚੋਂ ਹੈ ।੧੯੭੨ ਵਿੱਚ ਉਸ ਨੇ "ਸਿਆੜ" ਨਾਂ ਦਾ ਪਰਚਾ ਕੱਢਿਆ।੧੯੭੩ ਵਿੱਚ ਪੰਜਾਬੀ ਸਾਹਿਤ ਤੇ ਸਭਿਆਚਾਰ ਮੰਚ ਦੀ ਸਥਾਪਨਾ ਕੀਤੀ।ਉਸ ਦੇ ਕਾਵਿ ਸੰਗ੍ਰਹਿ 'ਲੋਹ ਕਥਾ' (੧੯੭੧), 'ਉੱਡਦੇ ਬਾਜ਼ਾਂ ਮਗਰ' (੧੯੭੪), 'ਸਾਡੇ ਸਮਿਆਂ ਵਿੱਚ'(੧੯੭੮) ਅਤੇ 'ਖਿਲਰੇ ਹੋਏ ਵਰਕੇ' (ਮੌਤ ਉੱਪਰੰਤ, 1989) ।

ਰਿਵਿਊ
  • author
    ਤੁਹਾਡੀ ਰੇਟਿੰਗ

  • ਰਚਨਾ ਉੱਪਰ ਕੋਈ ਰਿਵਿਊ ਨਹੀਂ ਹੈ
  • author
    ਤੁਹਾਡੀ ਰੇਟਿੰਗ

  • ਰਚਨਾ ਉੱਪਰ ਕੋਈ ਰਿਵਿਊ ਨਹੀਂ ਹੈ