pratilipi-logo ਪ੍ਰਤੀਲਿਪੀ
ਪੰਜਾਬੀ

ਨਿੱਕਾ ਪੰਛੀ

6582
4.3

ਇਕ ਵਾਰੀ ਇਕ ਮੁੰਡਾ ਜਿਸਦਾ ਨਾਂ ਸਈਉਜ਼ਾ ਸੀ, ਉਸਨੂੰ ਆਪਣੇ ਜਨਮ ਦਿਨ 'ਤੇ ਬਹੁਤ ਸਾਰੇ ਤੋਹਫ਼ੇ ਮਿਲੇ। ਇਨ੍ਹਾਂ ਵਿਚ ਤਸਵੀਰਾਂ ਵਾਲੇ ਕਾਰਡ, ਭੰਬੀਰੀਆਂ ਅਤੇ ਲੱਕੜੀ ਦੇ ਬਣੇ ਹੋਏ ਘੋੜੇ ਆਦਿ ਸਨ, ਪਰ ਸਭ ਤੋਂ ਵਧੀਆ ਤੋਹਫ਼ਾ ਉਸਨੂੰ ਆਪਣੇ ਚਾਚੇ ਵੱਲੋਂ ...