pratilipi-logo ਪ੍ਰਤੀਲਿਪੀ
ਪੰਜਾਬੀ

ਰਾਸ਼ਟਰਪਿਤਾ ਮਹਾਤਮਾ ਗਾਂਧੀ

14
5

ਮਹਾਤਮਾ ਗਾਂਧੀ ਦਾ ਜਨਮ 2 ਅਕਤੂਬਰ 1869 ਨੂੰ ਗੁਜਰਾਤ ਦੇ ਕਾਠੀਆਵਾੜ ਪੋਰਬੰਦਰ ਵਿਖੇ ਹੋਇਆ । ਉਹਨਾਂ ਦੇ ਪਿਤਾ ਦਾ ਨਾਮ ਕਰਮ ਚੰਦ ਗਾਂਧੀ ਅਤੇ ਮਾਤਾ ਦਾ ਨਾਮ ਪੁਤਲੀ ਬਾਈ ਸੀ । ਮਹਾਤਮਾ ਗਾਂਧੀ ਦਾ ਪੂਰਾ ਨਾਮ ਮੋਹਨ ਦਾਸ ਕਰਮ ਚੰਦ ਗਾਂਧੀ ਸੀ । ...