pratilipi-logo ਪ੍ਰਤੀਲਿਪੀ
ਪੰਜਾਬੀ

ਸ਼ੇਖਚਿੱਲੀ ਤੇ ਘੜਾ-ਲੋਕ ਕਹਾਣੀ

25487
4.1

ਇੱਕ ਦਿਨ ਸ਼ੇਖਚਿੱਲੀ ਬਜ਼ਾਰ ਵਿਚ ਜਾ ਰਿਹਾ ਸੀ। ਬਜ਼ਾਰ ਵਿਚ ਇੱਕ ਆਦਮੀ ਖੜ੍ਹਾ ਸੀ, ਜਿਸ ਕੋਲ ਇੱਕ ਘੜਾ ਸੀ। ਉਹ ਆਦਮੀ ਕਿਸੇ ਭਾਰ ਚੁੱਕਣ ਵਾਲੇ ਨੂੰ ਲੱਭ ਰਿਹਾ ਸੀ, ਜਿਹੜਾ ਰੁਪਈਆ ਲੈਕੇ ਉਸ ਦਾ ਘੜਾ ਚੁੱਕ ਦੇਵੇ। ਸ਼ੇਖਚਿੱਲੀ ਇਸ ਕੰਮ ਲਈ ਤਿਆਰ ...